Sikh Siyasat News
СтатистикаThis official Telegram Channel of Sikh Siyasat News. Follow this channel for Sikh news updates, audio articles, audiobooks, podcast videos, interviews, geopolitics updates, and more.
- Последний пост
- 13 февр.
- Последнее чтение
- 15 авг.
- Постов за неделю
- 0
- Всего постов
- 20
- Тип
- открытый
- Язык
- pa
- Категория
- Новости и СМИ
- В каталоге с
- 14 авг.
- 1/24сутки в ленте
- —
- 1/48двое суток
- —
- 1/72трое суток
- —
Оценка по просмотрам недавних постов: пост набирает почти всё за первые сутки.
Посты
ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਵਿੱਚ 15 ਫ਼ਰਵਰੀ ਨੂੰ ਵਿਸ਼ੇਸ਼ ਸੈਮੀਨਾਰ ਚੰਡੀਗੜ੍ਹ – ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਮਿਸਲ ਸਤਲੁਜ ਜਥੇਬੰਦੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ… ਪੂਰਾ ਪੜ੍ਹੋ - https://www.sikhsiyasat.info/?p=53703
ਸ਼ਹੀਦ ਸਤਵੰਤ ਸਿੰਘ ਤੇ ਸ਼ਹੀਦ ਕੇਹਰ ਸਿੰਘ ਦਾ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਮਨਾਇਆ ਗਿਆ ਅੰਮ੍ਰਿਤਸਰ: ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਦਾ ਬੀਤੇ ਕੱਲ 6 ਜਨਵਰੀ 2025 ਨੂੰ ਸ਼ਹੀਦੀ ਦਿਹਾੜੇ ਤੇ ਗੁਰਦੁਆਰਾ ਸ਼ਹੀਦ ਗੰਜ ਨਿਹੰਗ ਬਾਬਾ… ਪੂਰਾ ਪੜ੍ਹੋ - https://www.sikhsiyasat.info/?p=53682
ਅਰਵਿੰਦ ਕੇਜਰੀਵਾਲ ਪਰ ਝੂਠੀ ਜਾਣਕਾਰੀ ਫੈਲਾਉਣ ਤੇ ਪਰਚਾ ਦਰਜ਼ ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ ‘ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ (ਸਾਬਕਾ ਮੁੱਖ ਮੰਤਰੀ, ਦਿੱਲੀ) ਜਾਣਕਾਰੀ ਅਨੁਸਾਰ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ‘ਤੇ ਗੁਮਰਾਹਕੁੰਨ ਤੇ ਭੁਲੇਖਾ ਪਾਊ ਜਾਣਕਾਰੀ ਦੇਣ ਦੇ ਦੋਸ਼ ‘ਚ ਪਰਚਾ ਦਰਜ ਕੀਤਾ ਗਿਆ ਹੈ।… ਪੂਰਾ ਪੜ੍ਹੋ - https://www.sikhsiyasat.info/?p=53676
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜੇ ਤੇ ਭਾਈ ਦਲਜੀਤ ਸਿੰਘ ਜੀ ਦੇ ਵਿਚਾਰ
ਝੂਠੇ ਮੁਕਾਬਲੇ ’ਚ ਸਜ਼ਾਯਾਫ਼ਤਾ ਸਾਬਕਾ ਪੁਲੀਸ ਅਧਿਕਾਰੀਆਂ ’ਤੇ ਪਟਿਆਲਾ ਜੇਲ੍ਹ ’ਚ ਹਮਲਾ ਜਾਣਕਾਰੀ ਅਨੁਸਾਰ ਸੰਨ੍ਹੀ ਵੱਲੋਂ ਸਾਬਕਾ ਡੀ.ਐੱਸ.ਪੀ. ਗੁਰਬਚਨ, ਸੂਬਾ ਸਿੰਘ ਉਰਫ ਸੂਬਾ ਸਰਹੰਦ ਅਤੇ ਇੰਦਰਜੀਤ ’ਤੇ ਹਮਲਾ ਕੀਤਾ ਗਿਆ ਹੈ। ਸਾਬਕਾ ਡੀ.ਐੱਸ.ਪੀ. ਗੁਰਬਚਨ, ਇੰਸਪੈਕਟਰ ਸੂਬਾ ਸਿੰਘ ਨੂੰ ਸੀ.ਬੀ.ਆਈ. ਅਦਾਲਤਾਂ ਵੱਲੋਂ ਝੂਠੇ ਪੁਲੀਸ ਮੁਕਾਬਲੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।
ਸਥਾਈ ਹੱਲ ਦੀ ਜ਼ਰੂਰਤ ਪੰਜਾਬ ਦੇ ਜੰਮਿਆਂ ਨੂੰ ਅੱਜਕਲ੍ਹ ਇਕ ਹੋਰ ਮੁਸੀਬਤ ਨਾਲ ਸਿੱਝਣਾ ਪੈ ਰਿਹਾ ਹੈ। 2025 ਦੇ ਅਗਸਤ-ਸਤੰਬਰ ਮਹੀਨੇ ‘ਚ ਹੋਈਆਂ ਬਾਰਿਸ਼ਾਂ ਕਾਰਨ ਪੰਜਾਬ, ਹੜ੍ਹ੍ਹਾਂ ਦੀ ਮਹਾਂ ਤਰਾਸਦੀ ਦਾ ਸ਼ਿਕਾਰ ਹੋਇਆ ਹੈ। ਸਾਲ 2023 ਵਿਚ ਵੀ ਜੁਲਾਈ ਮਹੀਨੇ ਇਸੇ ਤਰ੍ਹਾਂ ਪੰਜਾਬ ਦਾ ਵੱਡਾ ਹਿੱਸਾ ਹੜ੍ਹ੍ਹਾਂ ਦੀ ਮਾਰ ਹੇਠ ਆਇਆ ਸੀ। ਵਾਤਾਵਰਨ ਵਿਚ ਹੋ ਰਹੀ ਤਬਦੀਲੀ ਕਾਰਨ… ਪੂਰਾ ਪੜ੍ਹੋ - https://www.sikhsiyasat.info/?p=53641
ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਨੇ 6 ਸਤੰਬਰ 2025 ਨੂੰ ਜਸਵੰਤ ਸਿੰਘ ਖਾਲੜਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 6 ਸਤੰਬਰ 1995 ਨੂੰ ਪੰਜਾਬ ਪੁਲਿਸ ਨੇ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਨੂੰ ਘਰੋਂ ਚੁੱਕ ਕੇ ਸਦਾ ਲਈ ਲਾਪਤਾ ਕਰ ਦਿੱਤਾ ਸੀ। ~ ਸਿੱਖ ਸਿਆਸਤ
ਪੰਜਾਬ ਵਿੱਚ ਹੜ੍ਹ ਪੰਜਾਬ ‘ਚ ਹੜ੍ਹਾਂ ਵਰਗੇ ਹਾਲਾਤ ਹਮੇਸ਼ਾ ਬਣਦੇ ਰਹੇ ਹਨ। ਸਿਰਫ ਸਾਲ ਬਦਲਦੇ ਰਹੇ ਹਨ ਕਦੇ 1988, 1993, 2019, 2023 ਅਤੇ ਹੁਣ 2025। ਹੁਣ ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ,ਤਰਨਤਾਰਨ ਅਤੇ ਫਿਰੋਜ਼ਪੁਰ ਆਦਿ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਆਮ ਜਲ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕੁਦਰਤ ਦੀ ਮਾਰ ਅੱਗੇ ਕਿਸੇ ਦੀ ਨਹੀਂ ਚਲਦੀ। ਸੁੱਤੇ… ਪੂਰਾ ਪੜ੍ਹੋ - https://www.sikhsiyasat.info/?p=53632
ਇਤਿਹਾਸਿਕ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਵੀ ਦਰਿਆ ਚ ਆਏ ਹੜ ਦਾ ਪਾਣੀ ਭਰਿਆ ਕਰਤਾਰਪੁਰ ਸਾਹਿਬ/ਡੇਹਰਾ ਬਾਬਾ ਨਾਨਕ: ਲਹਿੰਦੇ ਪੰਜਾਬ ਵਿਚ ਸਥਿਤ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਦਾ ਸਮੁੱਚਾ ਭਵਨ ਸਮੂਹ ਅੱਜ ਰਾਵੀ ਦਰਿਆ ਵਿੱਚ ਆਏ ਹੜ ਦੀ ਮਾਰ ਹੇਠ ਆ ਗਿਆ। ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਹੜ ਦਾ ਪਾਣੀ ਭਰਨ ਦੀਆਂ ਸਾਹਮਣੇ ਆਈਆਂ ਤਸਵੀਰਾਂ… ਪੂਰਾ ਪੜ੍ਹੋ - https://www.sikhsiyasat.info/?p=53628
ਦਿੱਲੀ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਅੱਜ ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ, ਗੈਰ ਰਾਜਨੀਤਿਕ ਵੱਲੋ ਅੱਜ ਦਿੱਲੀ ਦੇ ਜੰਤਰ ਮੰਤਰ ਤੇ ਕਿਸਾਨ ਮਹਾਂਪੰਚਾਇਤ ਸੱਦੀ ਗਈ ਹੈ। ਇਸ ਕਿਸਾਨ ਮਹਾਂਪੰਚਾਇਤ ਵਿੱਚ ਪੂਰੇ ਦੇਸ਼ ਦੇ ਵੱਖ-ਵੱਖ ਸੂਬਿਆਂ ਉੱਤਰ ਪ੍ਰਦੇਸ਼, ਹਰਿਆਣਾ, ਤਾਮਿਲਨਾਡੂ, ਪੰਜਾਬ ਤੋਂ ਭਾਰੀ ਗਿਣਤੀ ਚ ਕਿਸਾਨ ਪਹੁੰਚ ਰਹੇ ਹਨ। ਕਿਸਾਨ ਆਗੂ ਸ. ਬਲਦੇਵ ਸਿੰਘ ਸਿਰਸਾ ਤੇ ਸ. ਕਾਕਾ ਸਿੰਘ ਕੋਟੜਾ ਪੰਜਾਬ ਤੋਂ… ਪੂਰਾ ਪੜ੍ਹੋ - https://www.sikhsiyasat.info/?p=53618
ਪਲੀਤ ਹੋ ਰਹੇ ਧਰਤੀ ਹੇਠਲੇ ਪਾਣੀ ਅੱਜ ਜਦ ਤਕਰੀਬਨ ਥੋੜ੍ਹੇ-ਥੋੜ੍ਹੇ ਦਿਨਾਂ ਦੇ ਜਾਂ ਕਹਿ ਲਈਏ ਕਿ ਕੁਝ ਮਹੀਨਿਆਂ ਦੇ ਵਕਫੇ ਨਾਲ ਪੰਜਾਬ ‘ਚ ਕਿਸੇ ਨਾ ਕਿਸੇ ਥਾਂ ਤੇ ਕਾਰਖਾਨਾ ਲਾਉਣ ਦੀ ਗੱਲ ਤੁਰ ਪੈਂਦੀ ਹੈ ਤਾਂ ਪਲੀਤ ਹੋ ਰਹੇ ਧਰਤੀ ਹੇਠਲੇ ਪਾਣੀ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਤਜ਼ਵੀਜਾਂ ਮੁਤਾਬਿਕ ਲੱਗਣ ਵਾਲੇ ਬਹੁਤੇ ਕਾਰਖਾਨੇ ਲਾਲ ਜਾਂ ਸੰਤਰੀ ਸ਼੍ਰੇਣੀ ਵਾਲੇ… ਪੂਰਾ ਪੜ੍ਹੋ - https://www.sikhsiyasat.info/?p=53612
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਤੰਤਰ ਜੁਗਤ ਨੂੰ ਨਵਿਆਉਣ ਸੰਬੰਧੀ ਵਿਚਾਰ ਗੋਸ਼ਟੀ ਹੋਈ ਤਲਵੰਡੀ ਸਾਬੋ: ਲੱਖੀ ਜੰਗਲ ਖਾਲਸਾ ਜਥਾ ਦਮਦਮਾ ਸਾਹਿਬ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦੀ ਜੁਗਤ ਨੂੰ ਨਵਿਆਉਣ ਲਈ ਵਿਚਾਰ ਹਿੱਤ ੧੯ ਜੁਲਾਈ ੨੦੨੫ ਨੂੰ ਗੋਸ਼ਟਿ ਸਭਾ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਪੰਥਕ ਅਤੇ ਸਿੱਖ ਜਥਿਆਂ ਦੇ ਨੁਮਾਇੰਦਿਆਂ ਅਤੇ ਸਿੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਵਿਚਾਰ ਗੋਸ਼ਟੀ ਦੌਰਾਨ ਹਾਜ਼ਰ… ਪੂਰਾ ਪੜ੍ਹੋ - https://www.sikhsiyasat.info/?p=53592
ਸ੍ਰੀ ਹਰਿਮੰਦਰ ਯਾਤਰਾ (ਲੇਖਕ: ਪ੍ਰੋ. ਪੂਰਨ ਸਿੰਘ) ਕਿੰਨੇ ਦਿਨ ਹੋ ਗਏ, ਮੈਂ ਹਰਿਮੰਦਰ ਦੀ ਯਾਤਰਾ ਨਹੀਂ ਗਿਆ; ਬਾਬੇ ਦੇ ਦਰਸ਼ਨ ਨਹੀਂ ਕੀਤੇ। ਲੋਕਾਂ ਦੇ ਭਾਣੇ ਮੈਂ ਕਾਫ਼ਰ ਹੋਇਆ, ਪਰ ਮੇਰੇ ਭਾਗ ਨਹੀਂ ਜਾਗੇ। ਮੈਂ ਕੀ ਕਰਾਂ! ਮੇਰੇ ਬਖ਼ਤ ਕਦੀ ਜਾਗਦੇ ਤੇ ਕਦੀ ਸੌਂਦੇ ਹਨ; ਮੇਰੇ ਭਾਗ ਦਾ ਤਾਰਾ ਨਹੀਂ ਚੜ੍ਹਿਆ। ਮੇਰੀ ਨੀਂਦ ਨਾ ਆਈ, ਮੇਰੀ ਰਾਤ ਨਾ ਖਿੜੀ। ਅੱਜ ਮੱਲੋਮੱਲੀ ਮੈਂ… ਪੂਰਾ ਪੜ੍ਹੋ - https://www.sikhsiyasat.info/?p=26166
ਸਿੱਖ ਬੀਬੀਆਂ ਦੀਆਂ ਮਹਾਨ ਕੁਰਬਾਨੀਆਂ ਤੇ ਸੰਘਰਸ਼ ਦੀ ਬਾਤ ਪਾਉਂਦੀ ਕਿਤਾਬ “ਕੌਰਨਾਮਾ-੨” ਜਾਰੀ ਤਰਨਤਾਰਨ: ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-੨’ ਕਿਤਾਬ ਅੱਜ (12 ਜੁਲਾਈ 2025) ਇਤਿਹਾਸਕ ਧਰਤੀ ਪੰਜਵੜ੍ਹ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜਾਰੀ ਕੀਤੀ ਗਈ। ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਵੱਲੋਂ ਆਰੰਭ ਕਰਵਾਈ ਤੇ ਪੰਥ ਸੇਵਕ ਭਾਈ ਦਲਜੀਤ ਸਿੰਘ ਦੀ ਅਗਵਾਈ ’ਚ ਖੋਜੀ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਲਿਖੀ ਤੇ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ… ਪੂਰਾ ਪੜ੍ਹੋ - https://www.sikhsiyasat.info/?p=53580
ਭਾਈ ਨਰਾਇਣ ਸਿੰਘ ਚੌੜਾ ਦੀ ਨਵੀਂ ਕਿਤਾਬ ਬਾਰੇ ਪ੍ਰੋ ਅਜ਼ਾਦਬੀਰ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਵਿਚਾਰ ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ “ਖ਼ਾ+ਲਿਸਤਾ+ਨ ਵਿਰੁਧ ਸਾਜਿਸ਼” ਨਾਮ ਦੀ ਕਿਤਾਬ ਲਿਖੀ ਹੈ। ਪੰਜਆਬ ਲਾਇਰਜ਼ ਵੱਲੋਂ… ਪੂਰਾ ਪੜ੍ਹੋ - https://punjabi-news.in/?p=53571
ਭਾਈ ਨਰਾਇਣ ਸਿੰਘ ਚੌੜਾ ਦੀ ਨਵੀਂ ਕਿਤਾਬ ਬਾਰੇ ਪ੍ਰੋ ਅਜ਼ਾਦਬੀਰ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਵਿਚਾਰ ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ “ਖ਼ਾ+ਲਿਸਤਾ+ਨ ਵਿਰੁਧ ਸਾਜਿਸ਼” ਨਾਮ ਦੀ ਕਿਤਾਬ ਲਿਖੀ ਹੈ। ਪੰਜਆਬ ਲਾਇਰਜ਼ ਵੱਲੋਂ… ਪੂਰਾ ਪੜ੍ਹੋ - https://www.sikhsiyasat.info/?p=53571
ਕੀ ਜੈਗੂਆਰ ਭਾਰਤੀ ਹਵਾਈ ਸੈਨਾ ਦੇ ਨਵੇਂ ਉੱਡਦੇ ਕਫਨ ਬਣਨ ਜਾ ਰਹੇ ਹਨ? ਚੰਡੀਗੜ੍ਹ: ਰਾਜਸਥਾਨ ਦੇ ਚੁਰੂ ਜਿਲ੍ਹੇ ਦੇ ਭਨੋਡਾ ਪਿੰਡ ਵਿਚ 9 ਜੁਲਾਈ 2025 ਦੀ ਰਾਤ ਨੂੰ ਇੰਡੀਆ ਦੀ ਹਵਾਈ ਸੈਨਾ ਦਾ ਇਕ ਜੈਗੂਆਰ ਆਈ.ਬੀ.ਟਰੇਨਰ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਦੋ ਚਾਲਕਾਂ ਵਾਲੇ ਇਕ ਲੜਾਕੂ ਜਹਾਜ਼ ਦੇ ਦੋਵੇਂ ਚਾਲਕ (ਪਾਈਲਟ) ਸੁਕਾਰਡਨ ਲੀਡਰ ਲੋਕੇਂਦਰ ਸਿੰਧੂ ਅਤੇ ਫਲਾਈਟ ਲੈਫਟੀਨੈਂਟ ਰਿਸ਼ੀ ਰਾਜ ਸਿੰਘ ਮਾਰੇ… ਪੂਰਾ ਪੜ੍ਹੋ - https://www.sikhsiyasat.info/?p=53565
ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਦੀ ਲਿਖੀ ਕਿਤਾਬ ਦਾ ਖਾਲਸਾਈ ਸੁਰ ‘ਚ ਢੁਕਵਾਂ ਜਵਾਬ: ਭਾਈ ਨਰਾਇਣ ਸਿੰਘ ਦੀ ਤਕਰੀਰ ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ “ਖ਼ਾ+ਲਿਸਤਾ+ਨ ਵਿਰੁਧ ਸਾਜਿਸ਼” ਨਾਮ ਦੀ ਕਿਤਾਬ ਲਿਖੀ ਹੈ। ਪੰਜਆਬ ਲਾਇਰਜ਼ ਵੱਲੋਂ… ਪੂਰਾ ਪੜ੍ਹੋ - https://www.punjabi-news.in/?p=53559
ਚੀਨ ਵੱਲੋਂ ਬਣਾਇਆ ਜਾ ਰਿਹਾ ਡੈਮ ਅਰੁਨਾਚਲ ਪ੍ਰਦੇਸ਼ ਤੇ ਹੋਰ ਉੱਤਰ-ਪੂਰਬੀ ਸੂਬਿਆਂ ਲਈ ਹੋਂਦ ਦਾ ਖਤਰਾ: ਮੁੱਖ ਮੰਤਰੀ ਖੰਡੂ ਚੰਡੀਗੜ੍ਹ: ਇੰਡੀਆ ਦੇ ਉੱਤਰ-ਪੂਰਬੀ ਖਿੱਤੇ ਵਿਚ ਸਥਿਤ ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖੰਡੂ ਨੇ ਚੀਨ ਵੱਲੋਂ ਬ੍ਰਹਮ ਪੁੱਤਰ ਦਰਿਆ ਉੱਤੇ ਬਣਾਏ ਜਾ ਰਹੇ ਬੰਨ੍ਹ (ਡੈਮ) ਨੂੰ ਅਰੁਨਾਚਰਲ ਪ੍ਰਦੇਸ਼ ਸਮੇਤ ਉੱਤਰ-ਪੂਰਬੀ ਸੂਬਿਆਂ ਲਈ ਹੋਂਦ ਦਾ ਖਤਰਾ ਦੱਸਿਆ ਹੈ। ਅਖਬਾਰੀ ਅਬਰਾਂ ਅਨੁਸਾਰ ਉਸ ਨੇ ਇਹ ਗੱਲ 9 ਜੁਲਾਈ 2025 ਨੂੰ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ… ਪੂਰਾ ਪੜ੍ਹੋ - https://sikhsiyasat.info/?p=53554
ਭਾਈ ਨਰਾਇਣ ਸਿੰਘ ਚੌੜਾ ਦੀ ਕਿਤਾਬ “ਖਾਲਸਿਤਾਨ ਵਿਰੁੱਧ ਸਾਜ਼ਿਸ਼” ਉਪਰ ਹੋਈ ਭਖਵੀਂ ਚਰਚਾ ਚੰਡੀਗੜ੍ਹ (ਪੰਜਆਬ ਲਾਇਰਜ਼): ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਦੌਰਾਨ ਸਿੱਖ ਵਿਦਵਾਨਾਂ ਨੇ ਜੀ ਬੀ ਸਿੱਧੂ ਦੀ ਕਿਤਾਬ ਰੱਦ ਕਰਨ ਦਾ ਐਲਾਨ ਕਰ… ਪੂਰਾ ਪੜ੍ਹੋ - https://punjabi-news.in/?p=53529